ਕਹਾਉਤਾਂ 5:4 - ਪਵਿੱਤਰ ਬਾਈਬਲ4 ਪਰ ਅਖੀਰ ਵਿੱਚ, ਉਹ ਕੁੜਤਨ ਅਤੇ ਦੁੱਖ ਹੀ ਪ੍ਰਦਾਨ ਕਰੇਗੀ। ਇਹ ਕੌੜੀ ਜ਼ਹਿਰ ਅਤੇ ਤਿੱਖੀ ਤਲਵਾਰ ਵਰਗੀ ਗੱਲ ਹੋਵੇਗੀ! See the chapterਪਵਿੱਤਰ ਬਾਈਬਲ O.V. Bible (BSI)4 ਪਰ ਓੜਕ ਉਹ ਨਾਗ ਦਾਉਣੇ ਵਰਗੀ ਕੌੜੀ, ਅਤੇ ਦੋ ਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ! See the chapter |