ਕਹਾਉਤਾਂ 5:6 - ਪਵਿੱਤਰ ਬਾਈਬਲ6 ਉਸ ਦੇ ਪਿੱਛੇ ਨਾ ਲੱਗੋ! ਉਸ ਨੇ ਸਹੀ ਰਾਹ ਛੱਡ ਦਿੱਤਾ ਹੈ ਅਤੇ ਇਸ ਬਾਰੇ ਜਾਣਦੀ ਵੀ ਨਹੀਂ! ਸਾਵੱਧਾਨ ਰਹੋ! ਉਸ ਰਾਹ ਪਵੋ ਜਿਹੜਾ ਜੀਵਨ ਵੱਲ ਲੈ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਜੀਉਣ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਦਾਉ ਪੇਚ ਵਾਲੀਆਂ ਹਨ ਤੇ ਉਹ ਜਾਣਦੀ ਨਹੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ। See the chapter |