Online Bible

- Advertisements -




ਕਹਾਉਤਾਂ 6:1 - ਪਵਿੱਤਰ ਬਾਈਬਲ

1 ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿੰਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਇਦਾ ਕਰਦਿਆਂ ਹੋਇਆਂ ਹੱਥ ਹਿਲਾਵੋਂ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਹੇ ਮੇਰੇ ਪੁੱਤ੍ਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਾਮਨ ਹੋਇਆ, ਅਥਵਾ ਕਿਸੇ ਪਰਾਏ ਦੇ ਹੱਥ ਉੱਤੇ ਹੱਥ ਮਾਰਿਆ ਹੋਵੇ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,

See the chapter Copy




ਕਹਾਉਤਾਂ 6:1

Follow us:

Advertisements


Advertisements