ਕਹਾਉਤਾਂ 6:13 - ਪਵਿੱਤਰ ਬਾਈਬਲ13 ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ। See the chapterਪਵਿੱਤਰ ਬਾਈਬਲ O.V. Bible (BSI)13 ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਸੈਨਤਾਂ ਮਾਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ। See the chapter |