ਕਹਾਉਤਾਂ 6:14 - ਪਵਿੱਤਰ ਬਾਈਬਲ14 ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ। See the chapterਪਵਿੱਤਰ ਬਾਈਬਲ O.V. Bible (BSI)14 ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ ਹੈ। ਅਤੇ ਝਗੜਾ ਪਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ, See the chapter |