ਕਹਾਉਤਾਂ 6:19 - ਪਵਿੱਤਰ ਬਾਈਬਲ19 ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਬੋਲਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿੱਚਕਾਰ ਝਗੜਾ ਪਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)19 ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ, ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ। See the chapter |