ਕਹਾਉਤਾਂ 6:22 - ਪਵਿੱਤਰ ਬਾਈਬਲ22 ਉਨ੍ਹਾਂ ਦੀਆਂ ਸਿੱਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁੱਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਂਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ। See the chapterਪਵਿੱਤਰ ਬਾਈਬਲ O.V. Bible (BSI)22 ਜਦ ਤੂੰ ਕਿਤੇ ਜਾਏਂਗਾ ਤਾਂ ਓਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾਂ ਪਵੇਂਗਾ ਤਾਂ ਓਹ ਤੇਰੀ ਰਾਖੀ ਕਰਨਗੀਆਂ, ਅਤੇ ਜਦ ਤੂੰ ਜਾਗੇਂਗਾ ਤਾਂ ਓਹ ਤੇਰੇ ਨਾਲ ਗੱਲਾਂ ਕਰਨਗੀਆਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ, See the chapter |