ਕਹਾਉਤਾਂ 6:24 - ਪਵਿੱਤਰ ਬਾਈਬਲ24 ਉਹ ਤੁਹਾਨੂੰ ਬੁਰੀ ਔਰਤ ਤੋਂ ਅਤੇ ਇੱਕ ਪਰਾਈ ਔਰਤ ਦੀਆਂ ਮਿੱਠੀਆਂ ਗੱਲਾਂ ਤੋਂ ਬਚਾਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)24 ਤਾਂ ਜੋ ਓਹ ਤੈਨੂੰ ਬੁਰੀ ਤੀਵੀਂ ਤੋਂ, ਅਤੇ ਓਪਰੀ ਦੀ ਜੀਭ ਦੇ ਲੱਲੋ ਪੱਤੋਂ ਤੋਂ ਬਚਾਉਣ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ। See the chapter |