ਕਹਾਉਤਾਂ 6:27 - ਪਵਿੱਤਰ ਬਾਈਬਲ27 ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸ ਦੇ ਕੱਪੜੇ ਵੀ ਸੜ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)27 ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸੱਕਦਾ ਹੈ, ਤੇ ਉਹ ਦੇ ਲੀੜੇ ਨਾ ਸੜਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ? See the chapter |