ਕਹਾਉਤਾਂ 6:28 - ਪਵਿੱਤਰ ਬਾਈਬਲ28 ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸ ਦੇ ਪੈਰ ਸੜ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)28 ਕੋਈ ਅੰਗਿਆਰਿਆਂ ਉੱਤੇ ਤੁਰੇ, ਤੇ ਉਹ ਦੇ ਪੈਰ ਨਾ ਝੁਲਸਣ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ? See the chapter |