ਕਹਾਉਤਾਂ 6:30 - ਪਵਿੱਤਰ ਬਾਈਬਲ30-31 ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ! See the chapterਪਵਿੱਤਰ ਬਾਈਬਲ O.V. Bible (BSI)30 ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ, See the chapter |