ਕਹਾਉਤਾਂ 6:32 - ਪਵਿੱਤਰ ਬਾਈਬਲ32 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)32 ਜਿਹੜਾ ਕਿਸੇ ਤੀਵੀਂ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਦਮੀ ਆਪਣੀ ਜਾਨ ਦਾ ਨਾਸ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ। See the chapter |