ਕਹਾਉਤਾਂ 6:4 - ਪਵਿੱਤਰ ਬਾਈਬਲ4 ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ। See the chapterਪਵਿੱਤਰ ਬਾਈਬਲ O.V. Bible (BSI)4 ਨਾ ਆਪਣੀਆਂ ਅੱਖਾਂ ਲੱਗਣ ਦੇਹ, ਨਾ ਆਪਣੀਆਂ ਪਲਕਾਂ ਵਿੱਚ ਨੀਂਦ ਆਉਣ ਦੇਹ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ। See the chapter |