ਕਹਾਉਤਾਂ 7:11 - ਪਵਿੱਤਰ ਬਾਈਬਲ11 ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ! See the chapterਪਵਿੱਤਰ ਬਾਈਬਲ O.V. Bible (BSI)11 ਉਹ ਬੜਬੋਲੀ ਅਤੇ ਮਨ ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ। See the chapter |