ਕਹਾਉਤਾਂ 7:12 - ਪਵਿੱਤਰ ਬਾਈਬਲ12 ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)12 ਉਹ ਕਦੀ ਸੜਕਾਂ ਉੱਤੇ, ਕਦੀ ਚੌਕਾਂ ਵਿੱਚ ਹੈ, ਅਤੇ ਹਰੇਕ ਮੋੜ ਕੋਲ ਦਾਉਂ ਲਾਉਂਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ। See the chapter |