ਕਹਾਉਤਾਂ 7:16 - ਪਵਿੱਤਰ ਬਾਈਬਲ16 ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ। See the chapterਪਵਿੱਤਰ ਬਾਈਬਲ O.V. Bible (BSI)16 ਮੈਂ ਆਪਣੀ ਮੇਜ ਉੱਤੇ ਪਲੰਘ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ: See the chapter |