ਕਹਾਉਤਾਂ 7:21 - ਪਵਿੱਤਰ ਬਾਈਬਲ21 ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ। See the chapterਪਵਿੱਤਰ ਬਾਈਬਲ O.V. Bible (BSI)21 ਉਹ ਨੇ ਆਪਣੀਆਂ ਬਾਹਲੀਆਂ ਚਿਕਣੀਆਂ ਚੋਪੜੀਆਂ ਗੱਲਾਂ ਨਾਲ ਉਹ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁਲ੍ਹਾਂ ਦੇ ਲੱਲੋ ਪੱਤੋਂ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ। See the chapter |