ਕਹਾਉਤਾਂ 7:24 - ਪਵਿੱਤਰ ਬਾਈਬਲ24 ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। See the chapterਪਵਿੱਤਰ ਬਾਈਬਲ O.V. Bible (BSI)24 ਹੁਣ ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਚਿੱਤ ਲਾਓ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ। See the chapter |