ਕਹਾਉਤਾਂ 7:25 - ਪਵਿੱਤਰ ਬਾਈਬਲ25 ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ। See the chapterਪਵਿੱਤਰ ਬਾਈਬਲ O.V. Bible (BSI)25 ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਪਹਿਆਂ ਵਿੱਚ ਨਾ ਭਟਕਦਾ ਫਿਰੀਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ, See the chapter |