ਕਹਾਉਤਾਂ 7:27 - ਪਵਿੱਤਰ ਬਾਈਬਲ27 ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵਿੱਚ ਲਹਿ ਪੈਂਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। See the chapter |