ਕਹਾਉਤਾਂ 8:17 - ਪਵਿੱਤਰ ਬਾਈਬਲ17 ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ। ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ। See the chapterਪਵਿੱਤਰ ਬਾਈਬਲ O.V. Bible (BSI)17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ। ਅਤੇ ਜਿਹੜੇ ਮਨੋ ਲਾ ਕੇ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ। See the chapter |