ਕਹਾਉਤਾਂ 8:19 - ਪਵਿੱਤਰ ਬਾਈਬਲ19 ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ, ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ। See the chapterਪਵਿੱਤਰ ਬਾਈਬਲ O.V. Bible (BSI)19 ਤੇਰਾ ਫ਼ਲ ਸੋਨੇ ਸਗੋਂ ਚੋਖੋ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ। See the chapter |