ਕਹਾਉਤਾਂ 8:2 - ਪਵਿੱਤਰ ਬਾਈਬਲ2 ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ ਜਿੱਥੇ ਰਸਤੇ ਮਿਲਦੇ ਹਨ। See the chapterਪਵਿੱਤਰ ਬਾਈਬਲ O.V. Bible (BSI)2 ਉਹ ਰਾਹ ਦੇ ਲਾਗੇ ਉੱਚੀਂ ਥਾਈਂ, ਅਤੇ ਚੌਰਾਹਿਆਂ ਵਿੱਚ ਖਲੋਂਦੀ ਹੈਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ। See the chapter |