ਕਹਾਉਤਾਂ 8:29 - ਪਵਿੱਤਰ ਬਾਈਬਲ29 ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ। ਹਾਜ਼ਰ ਸਾਂ ਮੈਂ ਉਦੋਂ, ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ। See the chapterਪਵਿੱਤਰ ਬਾਈਬਲ O.V. Bible (BSI)29 ਜਦ ਉਹ ਨੇ ਸਮੁੰਦਰ ਦੇ ਬੰਨੇ ਠਹਿਰਾਏ, ਭਈ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ, See the chapter |