ਕਹਾਉਤਾਂ 8:32 - ਪਵਿੱਤਰ ਬਾਈਬਲ32 “ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ! ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ! See the chapterਪਵਿੱਤਰ ਬਾਈਬਲ O.V. Bible (BSI)32 ਸੋ ਹੁਣ, ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਨਾ ਕਰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ। See the chapter |