ਕਹਾਉਤਾਂ 8:35 - ਪਵਿੱਤਰ ਬਾਈਬਲ35 ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ! See the chapterਪਵਿੱਤਰ ਬਾਈਬਲ O.V. Bible (BSI)35 ਜਿਹੜਾ ਮੈਨੂੰ ਲੱਭਦਾ ਹੈ, ਉਹ ਜੀਉਣ ਲੱਭਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ। See the chapter |