Online Bible

- Advertisements -




ਕਹਾਉਤਾਂ 8:36 - ਪਵਿੱਤਰ ਬਾਈਬਲ

36 ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”

See the chapter Copy

ਪਵਿੱਤਰ ਬਾਈਬਲ O.V. Bible (BSI)

36 ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਓਹ ਮੌਤ ਨਾਲ ਪ੍ਰੀਤ ਲਾਉਂਦੇ ਹਨ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!

See the chapter Copy




ਕਹਾਉਤਾਂ 8:36

Follow us:

Advertisements


Advertisements