ਕਹਾਉਤਾਂ 9:12 - ਪਵਿੱਤਰ ਬਾਈਬਲ12 ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ’ਚ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ। See the chapterਪਵਿੱਤਰ ਬਾਈਬਲ O.V. Bible (BSI)12 ਜੇ ਤੂੰ ਬੁੱਧਵਾਨ ਹੈਂ ਤਾਂ ਤੂੰ ਆਪਣੇ ਲਈ ਬੁੱਧਵਾਨ, ਪਰ ਜੇ ਤੂੰ ਮਖੌਲੀਆ ਹੈਂ ਤਾਂ ਤੂੰ ਇਕੱਲਾ ਹੀਂ ਉਹ ਨੂੰ ਚੁੱਕੇਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ। See the chapter |