Online Bible

- Advertisements -




ਕਹਾਉਤਾਂ 9:18 - ਪਵਿੱਤਰ ਬਾਈਬਲ

18 ਪਰ ਮੂਰਖ ਲੋਕ ਨਹੀਂ ਜਾਣਦੇ ਕਿ ਉਸਦਾ ਘਰ ਭੂਤਾਂ ਲਈ ਹੈ। ਅਤੇ ਉਸ ਦੇ ਮਹਿਮਾਨ ਕਬਰਾਂ ਵਿੱਚ ਲੇਟੇ ਹੋਏ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਪਰ ਉਸ ਰਾਹੀ ਨੂੰ ਪਤਾ ਨਹੀਂ ਜੋ ਉੱਥੇ ਭੂਤਨੇ ਹਨ, ਅਤੇ ਉਸ ਤੀਵੀਂ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!

See the chapter Copy




ਕਹਾਉਤਾਂ 9:18

Follow us:

Advertisements


Advertisements