ਕਹਾਉਤਾਂ 9:6 - ਪਵਿੱਤਰ ਬਾਈਬਲ6 ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।” See the chapterਪਵਿੱਤਰ ਬਾਈਬਲ O.V. Bible (BSI)6 ਭੋਲੇਪਣ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਸਿੱਧੇ ਤੁਰੋ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ! See the chapter |