ਕਹਾਉਤਾਂ 9:7 - ਪਵਿੱਤਰ ਬਾਈਬਲ7 ਕੋਈ ਵੀ ਜੋ ਉਸ ਵਿਅਕਤੀ ਨੂੰ ਸੁਧਾਰਨ ਦੀ ਕੋਸ਼ਿਸ ਕਰਦਾ ਜੋ ਹੋਰਨਾਂ ਨੂੰ ਟਿੱਚਰ ਕਰਦਾ, ਬੇਇੱਜ਼ਤ ਹੁੰਦਾ ਹੈ। ਇੰਝ ਹੀ ਕੋਈ ਵੀ ਵਿਅਕਤੀ ਜਿਹੜਾ ਬੁਰੇ ਬੰਦੇ ਨੂੰ ਝਿੜਕਦਾ, ਉਹ ਸੱਟ ਖਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਮਖੌਲੀਏ ਨੂੰ ਤਾੜਨ ਵਾਲ ਆਪਣੇ ਲਈ ਬੇਪਤੀ ਕਮਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। See the chapter |