ਕਹਾਉਤਾਂ 9:8 - ਪਵਿੱਤਰ ਬਾਈਬਲ8 ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)8 ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। See the chapter |