ਜ਼ਬੂਰਾਂ ਦੀ ਪੋਥੀ 1:2 - ਪਵਿੱਤਰ ਬਾਈਬਲ2 ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। See the chapter |