ਜ਼ਬੂਰਾਂ ਦੀ ਪੋਥੀ 1:3 - ਪਵਿੱਤਰ ਬਾਈਬਲ3 ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। See the chapter |