ਜ਼ਬੂਰਾਂ ਦੀ ਪੋਥੀ 10:12 - ਪਵਿੱਤਰ ਬਾਈਬਲ12 ਯਹੋਵਾਹ ਉੱਠੋ, ਕੁਝ ਤਾਂ ਕਰੋ। ਹੇ ਪਰਮੇਸ਼ੁਰ, ਉਨ੍ਹਾਂ ਦੁਸ਼ਟ ਲੋਕਾਂ ਨੂੰ ਦੰਡ ਦੇਵੋ ਅਤੇ ਗਰੀਬ ਲੋਕਾਂ ਨੂੰ ਨਾ ਭੁੱਲੋ। See the chapterਪਵਿੱਤਰ ਬਾਈਬਲ O.V. Bible (BSI)12 ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ। See the chapter |