Online Bible

- Advertisements -




ਜ਼ਬੂਰਾਂ ਦੀ ਪੋਥੀ 10:14 - ਪਵਿੱਤਰ ਬਾਈਬਲ

14 ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ। ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ। ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ। ਇਸ ਲਈ ਉਨ੍ਹਾਂ ਦਾ ਧਿਆਨ ਰੱਖੋ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤੈਂ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਰ ਡਾਹ ਉੱਤੇ ਨਿਗਾਹ ਰੱਖਦਾ ਹੈਂ, ਭਈ ਆਪਣੇ ਹੀ ਹੱਥ ਵਿੱਚ ਲੈ ਲਵੇਂ। ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।

See the chapter Copy




ਜ਼ਬੂਰਾਂ ਦੀ ਪੋਥੀ 10:14

Follow us:

Advertisements


Advertisements