Online Bible

- Advertisements -




ਜ਼ਬੂਰਾਂ ਦੀ ਪੋਥੀ 10:17 - ਪਵਿੱਤਰ ਬਾਈਬਲ

17 ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਨ੍ਹਾਂ ਦਿਆਂ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ

See the chapter Copy




ਜ਼ਬੂਰਾਂ ਦੀ ਪੋਥੀ 10:17

Follow us:

Advertisements


Advertisements