Online Bible

- Advertisements -




ਜ਼ਬੂਰਾਂ ਦੀ ਪੋਥੀ 10:18 - ਪਵਿੱਤਰ ਬਾਈਬਲ

18 ਯਹੋਵਾਹ, ਉਨ੍ਹਾਂ ਦੀ ਰੱਖਿਆ ਕਰੋ ਜਿਨ੍ਹਾਂ ਦੇ ਮਾਪੇ ਨਹੀਂ ਹਨ ਅਤੇ ਜਿਹੜੇ ਸਤਾਏ ਹੋਏ ਹਨ। ਉਦਾਸ ਲੋਕਾਂ ਨੂੰ ਹੋਰ ਵੱਧੇਰੇ ਮੁਸੀਬਤਾਂ ਤੋਂ ਬਚਾ, ਤਾਂ ਕਿ ਤਾਕਤਵਰ ਲੋਕ ਉਨ੍ਹਾਂ ਨੂੰ ਜ਼ਮੀਨ ਵਿੱਚੋਂ ਜ਼ਬਰਦਸਤੀ ਕੱਢਣ ਲਈ ਜ਼ੁਲਮ ਨਾ ਕਰ ਸੱਕਣ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਾਂ ਜੋ ਤੂੰ ਯਤੀਮ ਅਰ ਸਤਾਏ ਹੋਏ ਦਾ ਨਿਆਉਂ ਕਰੇਂ, ਭਈ ਇਨਸਾਨ ਜਿਹੜਾ ਮਿੱਟੀ ਦਾ ਹੈ ਫੇਰ ਕਦੀ ਅਨ੍ਹੇਰ ਨਾ ਕਰੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।

See the chapter Copy




ਜ਼ਬੂਰਾਂ ਦੀ ਪੋਥੀ 10:18

Follow us:

Advertisements


Advertisements