Online Bible

- Advertisements -




ਜ਼ਬੂਰਾਂ ਦੀ ਪੋਥੀ 10:2 - ਪਵਿੱਤਰ ਬਾਈਬਲ

2 ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦਾ ਪਿੱਛਾ ਤੁੰਦੀ ਨਾਲ ਕਰਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਓਹਨਾਂ ਵਿੱਚ ਓਹ ਆਪ ਫਸ ਜਾਣ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!

See the chapter Copy




ਜ਼ਬੂਰਾਂ ਦੀ ਪੋਥੀ 10:2

Follow us:

Advertisements


Advertisements