Online Bible

- Advertisements -




ਜ਼ਬੂਰਾਂ ਦੀ ਪੋਥੀ 10:3 - ਪਵਿੱਤਰ ਬਾਈਬਲ

3 ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।

See the chapter Copy




ਜ਼ਬੂਰਾਂ ਦੀ ਪੋਥੀ 10:3

Follow us:

Advertisements


Advertisements