ਜ਼ਬੂਰਾਂ ਦੀ ਪੋਥੀ 10:6 - ਪਵਿੱਤਰ ਬਾਈਬਲ6 ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।” See the chapterਪਵਿੱਤਰ ਬਾਈਬਲ O.V. Bible (BSI)6 ਉਹ ਆਪਣੇ ਮਨ ਵਿੱਚ ਆਖਦਾ ਹੈ ਭਈ ਮੈਂ ਕਦੇ ਨਾ ਡੋਲਾਂਗਾ, ਪੀੜ੍ਹੀਓਂ ਪੀੜ੍ਹੀ ਮੈਂ ਦੁਖ ਵਿੱਚ ਨਹੀਂ ਹੋਵਾਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ। See the chapter |