ਜ਼ਬੂਰਾਂ ਦੀ ਪੋਥੀ 10:7 - ਪਵਿੱਤਰ ਬਾਈਬਲ7 ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਉਹ ਦਾ ਮੂੰਹ ਫਿਟਕਾਰ, ਛਲ ਅਰ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਰ ਬਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ। See the chapter |