ਜ਼ਬੂਰਾਂ ਦੀ ਪੋਥੀ 11:1 - ਪਵਿੱਤਰ ਬਾਈਬਲ1 ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।” See the chapterਪਵਿੱਤਰ ਬਾਈਬਲ O.V. Bible (BSI)1 ਮੈਂ ਯਹੋਵਾਹ ਦੀ ਸ਼ਰਨ ਲਈ ਹੈ। ਤੁਸੀਂ ਕਿੱਕੁਰ ਮੇਰੀ ਜਾਨ ਨੂੰ ਆਖਦੇ ਹੋ, ਭਈ ਚਿੜੀ ਵਾਂਙੁ ਆਪਣੇ ਪਹਾੜ ਨੂੰ ਉੱਡ ਜਾਹ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? See the chapter |