ਜ਼ਬੂਰਾਂ ਦੀ ਪੋਥੀ 11:4 - ਪਵਿੱਤਰ ਬਾਈਬਲ4 ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ। See the chapterਪਵਿੱਤਰ ਬਾਈਬਲ O.V. Bible (BSI)4 ਯਹੋਵਾਹ ਆਪਣੀ ਪਵਿੱਤ੍ਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸੁਰਗ ਵਿੱਚ ਹੈ, ਉਹ ਦੀਆਂ ਅੱਖਾਂ ਤੱਕਦੀਆਂ ਹਨ, ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। See the chapter |