ਜ਼ਬੂਰਾਂ ਦੀ ਪੋਥੀ 11:6 - ਪਵਿੱਤਰ ਬਾਈਬਲ6 ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ। See the chapterਪਵਿੱਤਰ ਬਾਈਬਲ O.V. Bible (BSI)6 ਓਹ ਦੁਸ਼ਟਾਂ ਦੇ ਉੱਤੇ ਫਾਹੀਆਂ ਵਰ੍ਹਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਛਾਂਦਾ ਹੋਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, See the chapter |