ਜ਼ਬੂਰਾਂ ਦੀ ਪੋਥੀ 11:7 - ਪਵਿੱਤਰ ਬਾਈਬਲ7 ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ। See the chapterਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਲੋਕ ਉਸ ਦਾ ਦਰਸ਼ਣ ਪਾਉਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ। See the chapter |