Online Bible

- Advertisements -




ਜ਼ਬੂਰਾਂ ਦੀ ਪੋਥੀ 12:3 - ਪਵਿੱਤਰ ਬਾਈਬਲ

3 ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।

See the chapter Copy




ਜ਼ਬੂਰਾਂ ਦੀ ਪੋਥੀ 12:3

Follow us:

Advertisements


Advertisements