Online Bible

- Advertisements -




ਜ਼ਬੂਰਾਂ ਦੀ ਪੋਥੀ 12:5 - ਪਵਿੱਤਰ ਬਾਈਬਲ

5 ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।

See the chapter Copy




ਜ਼ਬੂਰਾਂ ਦੀ ਪੋਥੀ 12:5

Follow us:

Advertisements


Advertisements