ਜ਼ਬੂਰਾਂ ਦੀ ਪੋਥੀ 12:6 - ਪਵਿੱਤਰ ਬਾਈਬਲ6 ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ, ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ। See the chapterਪਵਿੱਤਰ ਬਾਈਬਲ O.V. Bible (BSI)6 ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। See the chapter |