Online Bible

- Advertisements -




ਜ਼ਬੂਰਾਂ ਦੀ ਪੋਥੀ 13:4 - ਪਵਿੱਤਰ ਬਾਈਬਲ

4 ਜੇਕਰ ਇਹ ਵਾਪਰੇ ਮੇਰਾ ਵੈਰੀ ਆਖੇਗਾ, “ਮੈਂ ਉਸ ਨੂੰ ਹਰਾ ਦਿੱਤਾ ਹੈ।” ਜੇਕਰ ਮੇਰਾ ਦੁਸ਼ਮਣ ਮੈਨੂੰ ਹਰਾ ਦੇਵੇਗਾ। ਉਹ ਖੁਸ਼ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਮਤੇ ਮੇਰਾ ਵੈਰੀ ਆਖੇ ਕਿ ਮੈਂ ਉਹ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ਼ ਬਾਗ਼ ਹੋਣ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।

See the chapter Copy




ਜ਼ਬੂਰਾਂ ਦੀ ਪੋਥੀ 13:4

Follow us:

Advertisements


Advertisements